ਬਰਮਿੰਘਮ, 5 ਅਗਸਤ – ਇੱਥੇ ਹੋ ਰਹੀਆਂ ਕਾਮਨਵੈਲਥ ਗੇਮਜ਼ ਵਿੱਚ ਭਾਰਤ ਨੇ ਹੁਣ ਤੱਕ ਕੁੱਲ 18 ਤਗਮੇ ਜਿੱਤੇ ਹਨ, ਜਿਸ ਵਿੱਚ 5 ਸੋਨੇ, 6 ਚਾਂਦੀ ਅਤੇ 7 ਕਾਂਸੀ ਦੇ ਤਗਮੇ ਹਨ।
ਭਾਰਤ ਦੇ ਸੁਧੀਰ ਨੇ ਪੈਰਾ ਪਾਵਰਲਿਫ਼ਟਿੰਗ ਵਿੱਚ ਹੁਣ ਤੱਕ ਦਾ ਪਹਿਲਾ ਸੋਨ ਤਗਮਾ ਜਿੱਤਿਆ ਹੈ। ਉਸ ਨੇ ਆਪਣੀ ਦੂਜੀ ਕੋਸ਼ਿਸ਼ ਵਿੱਚ ਹੈਵੀਵੇਟ ਵਰਗ ਵਿੱਚ 212 ਕਿੱਲੋ ਭਾਰ ਚੁੱਕ ਕੇ ਸੋਨ ਤਗਮਾ ਜਿੱਤਿਆ
ਭਾਰਤ ਨੂੰ ਕਿਦਾਂਬੀ ਸ੍ਰੀਕਾਂਤ ਤੇ ਡਬਲਜ਼ ਜੋੜੀਆਂ ਦੇ ਨਿਰਾਸ਼ਾਜਨਕ ਪ੍ਰਦਰਸ਼ਨ ਕਾਰਨ ਕਾਮਨਵੈਲਥ ਗੇਮਜ਼ ਦੇ ਬੈਡਮਿੰਟਨ ਮਿਕਸਡ ਟੀਮ ਮੁਕਾਬਲੇ ਦੇ ਫਾਈਨਲ ਵਿੱਚ ਮਲੇਸ਼ੀਆ ਤੋਂ 1-3 ਨਾਲ ਹਾਰ ਕੇ ਚਾਂਦੀ ਦੇ ਤਗਮੇ ਨਾਲ ਸਬਰ ਕਰਨਾ ਪਿਆ।
Home Page ਕਾਮਨਵੈਲਥ ਗੇਮਜ਼ 2022: ਭਾਰਤ ਨੇ 20 ਤਗਮੇ ਜਿੱਤੇ, ਤਗਮਾ ਸੂਚੀ ‘ਚ 7ਵੇਂ...