ਨਵੀਂ ਦਿੱਲੀ, 19 ਜਨਵਰੀ – ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਸਬੰਧੀ ਕਿਸਾਨਾਂ ਦੀ ਕੇਂਦਰ ਨਾਲ 19 ਜਨਵਰੀ ਨੂੰ ਹੋਣ ਵਾਲੀ ਮੀਟਿੰਗ ਇਕ ਦਿਨ ਅੱਗੇ ਪੈ ਗਈ ਹੈ। ਕੇਂਦਰੀ ਖੇਤੀ ਸਕੱਤਰ ਸੰਜੈ ਅਗਰਵਾਲ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਇਹ ਮੀਟਿੰਗ ਕੁੱਝ ਕਾਰਨਾਂ ਕਾਰਨ ਮੁਲਤਵੀ ਕੀਤੀ ਗਈ ਹੈ। ਹੁਣ ਇਹ ਮੀਟਿੰਗ 20 ਜਨਵਰੀ ਨੂੰ 2.00 ਵਜੇ ਵਿਗਿਆਨ ਭਵਨ ਵਿਖੇ ਹੋਵੇਗੀ।
Home Page ਕੇਂਦਰ ਤੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਇਕ ਦਿਨ ਅੱਗੇ 20 ਜਨਵਰੀ ‘ਤੇ...