ਨਵੀਂ ਦਿੱਲੀ, 3 ਫਰਵਰੀ – ਭਾਰਤ ‘ਚ ਇੱਕ ਦਿਨ ਵਿੱਚ ਕੋਵਿਡ -19 ਦੇ 1,72,433 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਦੇਸ਼ ਵਿੱਚ ਕੋਰੋਨਾ ਕੇਸਾਂ ਦੀ ਕੁੱਲ ਗਿਣਤੀ 4,18,03,318 ਹੋ ਗਈ ਹੈ।
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ 8 ਵਜੇ ਜਾਰੀ ਕੀਤੇ ਅੰਕੜਿਆਂ ਮੁਤਾਬਿਕ ਦੇਸ਼ ਭਰ ‘ਚ 1,008 ਹੋਰ ਲੋਕਾਂ ਦੀ ਮੌਤ ਹੋ ਗਈ ਹੈ, ਜਿਸ ਤੋਂ ਬਾਅਦ ਕੋਵਿਡ -19 ਮਹਾਂਮਾਰੀ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 4,98,983 ਹੋ ਗਈ ਹੈ।
Indian News ਕੋਵਿਡ -19: ਭਾਰਤ ‘ਚ ਕੋਰੋਨਾ ਦੇ 1,72,433 ਨਵੇਂ ਕੇਸ ਤੇ 1,008 ਲੋਕਾਂ...