ਪੇਈਚਿੰਗ, 2 ਮਾਰਚ – ਅਮਰੀਕਾ ਸਮੇਤ ਵੱਡੇ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਰਣਨੀਤਕ ਭੰਡਾਰਾਂ ਤੋਂ ਤੇਲ ਛੱਡਣ ਦੀਆਂ ਵਚਨਬੱਧਤਾ ਵੀ ਯੂਕਰੇਨ ‘ਤੇ ਰੂਸ ਦੇ ਹਮਲੇ ਤੋਂ ਪ੍ਰੇਸ਼ਾਨ ਬਾਜ਼ਾਰ ਨੂੰ ਹੌਸਲਾ ਦੇਣ ਵਿੱਚ ਅਸਫਲ ਰਹੀ ਅਤੇ ਅੱਜ ਵਿਸ਼ਵ ਪੱਧਰ ‘ਤੇ ਤੇਲ ਦੀਆਂ ਕੀਮਤਾਂ 5 ਡਾਲਰ ਪ੍ਰਤੀ ਬੈਰਲ ਤੱਕ ਵੱਧ ਗਈਆਂ। ਇਸ ਦੇ ਨਾਲ ਹੀ ਅੰਤਰਰਾਸ਼ਟਰੀ ਪੱਧਰ ‘ਤੇ ਕੱਚੇ ਤੇਲ ਦੀਆਂ ਕੀਮਤਾਂ 5.43 ਡਾਲਰ ਵਧ ਕੇ 110.40 ਡਾਲਰ ਹੋ ਗਈਆਂ।
Business ਕੌਮਾਂਤਰੀ ਪੱਧਰ ‘ਤੇ ਕੱਚੇ ਤੇਲ ਦੀਆਂ ਕੀਮਤਾਂ ‘ਚ ਵਾਧਾ, ਭਾਅ ਪ੍ਰਤੀ ਬੈਰਲ...