ਮੁੰਬਈ, 20 ਅਕਤੂਬਰ – ਇੱਥੋਂ ਦੀ ਵਿਸ਼ੇਸ਼ ਅਦਾਲਤ ਨੇ ਕਰੂਜ਼ ‘ਤੇ ਨਸ਼ੀਲੇ ਪਦਾਰਥ ਜ਼ਬਤ ਕਰਨ ਦੇ ਮਾਮਲੇ ਵਿੱਚ ਬਾਲੀਵੁੱਡ ਅਦਾਕਾਰ ਸ਼ਾਹਰੁਖ਼ ਖ਼ਾਨ ਦੇ ਪੁੱਤਰ ਆਰੀਅਨ ਖਾਨ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੌਰਾਨ ਸ਼ਾਹਰੁਖ਼ ਖ਼ਾਨ ਦੇ ਪੁੱਤਰ ਨੇ ਜ਼ਮਾਨਤ ਲਈ ਬੰਬੇ ਹਾਈ ਕੋਰਟ ਦਾ ਦਰ ਖੜਕਾ ਦਿੱਤਾ ਹੈ।
Home Page ਡਰੱਗ ਮਾਮਲੇ ‘ਚ ਆਰੀਅਨ ਖਾਨ ਨੂੰ ਜ਼ਮਾਨਤ ਨਹੀਂ ਮਿਲੀ