ਚੰਡੀਗੜ੍ਹ, 21 ਨਵੰਬਰ – ਡੇਰਾ ਸਿਰਸਾ ਮੁਖੀ ਤੇ ਜਬਰ ਜਨਾਹ ਮਾਮਲੇ ’ਚ ਦੋਸ਼ੀ ਗੁਰਮੀਤ ਰਾਮ ਰਹੀਮ ਸਿੰਘ 21 ਦਿਨ ਦੀ ਫਰਲੋ ਮਿਲਣ ਮਗਰੋਂ ਅੱਜ ਹਰਿਆਣਾ ਦੀ ਰੋਹਤਕ ਜ਼ਿਲ੍ਹੇ ਵਿਚਲੀ ਸੁਨਾਰੀਆ ਜੇਲ੍ਹ ਤੋਂ ਬਾਹਰ ਆ ਗਿਆ ਹੈ।
ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਇਸ ਸਾਲ ਅੰਦਰ ਤੀਜੀ ਵਾਰ ਜੇਲ੍ਹ ਤੋਂ ਬਾਹਰ ਆਇਆ ਹੈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਗੁਰਮੀਤ ਰਾਮ ਰਹੀਮ ਸਿੰਘ ਬਾਅਦ ਦੁਪਹਿਰ ਦੋ ਵਜੇ ਜੇਲ੍ਹ ਤੋਂ ਬਾਹਰ ਆਇਆ ਜਿੱਥੋਂ ਉਸ ਨੇ ਉੱਤਰ ਪ੍ਰਦੇਸ਼ ਦੇ ਬਾਗਪਤ ਦੇ ਬਰਨਾਵਾ ਸਥਿਤ ਡੇਰੇ ਦੇ ਆਸ਼ਰਮ ਜਾਣਾ ਹੈ।
Home Page ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ (56) ਜੇਲ੍ਹ ਤੋਂ 21 ਦਿਨ...