ਨਵੀਂ ਦਿੱਲੀ, 1 ਅਕਤੂਬਰ – ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ’ਚ 5ਜੀ ਸੇਵਾਵਾਂ ਦੀ ਸ਼ੁਰੂਆਤ ਕੀਤੀ। ਇਸ ਦੇ ਨਾਲ ਭਾਰਤ ‘ਚ ਮੋਬਾਈਲ ਫੋਨਾਂ ‘ਤੇ ਹਾਈ ਸਪੀਡ ਇੰਟਰਨੈੱਟ ਦਾ ਨਵਾਂ ਦੌਰ ਸ਼ੁਰੂ ਹੋ ਗਿਆ ਹੈ।
ਪ੍ਰਧਾਨ ਮੰਤਰੀ ਨੇ ਦਿੱਲੀ ‘ਚ 6ਵੀਂਇੰਡੀਆ ਮੋਬਾਈਲ ਕਾਂਗਰਸ 2022 ਦੌਰਾਨ ਦੇਸ਼ ਦੇ ਚੋਣਵੇਂ ਸ਼ਹਿਰਾਂ ‘ਚ ਇਸ ਸੇਵਾ ਦੀ ਸ਼ੁਰੂਆਤ ਕੀਤੀ ਹੈ। ਅਗਲੇ ਕੁੱਝ ਸਾਲਾਂ ‘ਚ 5ਜੀ ਇੰਟਰਨੈੱਟ ਸੇਵਾ ਪੂਰੇ ਭਾਰਤ ‘ਚ ਉਪਲਬੱਧ ਕਰਵਾਈ ਜਾਵੇਗੀ।
Home Page ਪ੍ਰਧਾਨ ਮੰਤਰੀ ਨੇ ਦੇਸ਼ ’ਚ 5ਜੀ ਸੇਵਾਵਾਂ ਦੀ ਸ਼ੁਰੂਆਤ ਕੀਤੀ