ਨਵੀਂ ਦਿੱਲੀ, 14 ਅਪ੍ਰੈਲ – ਰਾਸ਼ਟਰਪਤੀ ਰਾਮਨਾਥ ਕੋਵਿੰਦ, ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ, ਲੋਕ ਸਭਾ ਸਪੀਕਰ ਓਮ ਬਿਰਲਾ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਨੂੰ ਉਨ੍ਹਾਂ ਦੀ 131ਵੀਂ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕੀਤੀ। ਸੰਸਦ ਭਵਨ ਕੰਪਲੈਕਸ ਵਿੱਚ ਹੋਏ ਸਮਾਗਮ ਦੌਰਾਨ ਉਨ੍ਹਾਂ ਤੋਂ ਇਲਾਵਾ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ, ਕੇਂਦਰੀ ਮੰਤਰੀਆਂ ਤੇ ਹੋਰ ਵੱਖ ਵੱਖ ਪਾਰਟੀਆਂ ਦੇ ਨੇਤਾਵਾਂ ਨੇ ਡਾ. ਅੰਬੇਡਕਰ ਦੇ ਬੁੱਤ ਨਮਨ ਕੀਤਾ।
Home Page ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਨੂੰ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਸਣੇ ਵੱਖ...