ਨਵੀਂ ਦਿੱਲੀ, 7 ਅਪ੍ਰੈਲ – ਕੋਰੋਨਾਵਾਇਰਸ ਦਾ ਕਹਿਰ ਦੁਨੀਆ ਦੇ ਨਾਲ-ਨਾਲ ਭਾਰਤ ਵਿੱਚ ਵੀ ਵਧਦਾ ਜਾ ਰਿਹਾ ਹੈ। ਸਿਹਤ ਮੰਤਰਾਲੇ ਵੱਲੋਂ ਭਾਰਤੀ ਸਮੇਂ ਅਨੁਸਾਰ ਸਵੇਰੇ 9.00 ਵਜੇ ਦੇਸ਼ ਵਿੱਚ ਕੋਵਿਡ -19 ਦੇ ਕੁਲ 4,421 ਮਾਮਲੇ ਸਾਹਮਣੇ ਆਏ ਹਨ। ਇਸ ਰੋਗ ਤੋਂ 325 ਲੋਕ ਠੀਕ ਹੋਏ ਹਨ। ਦੇਸ਼ ਵਿੱਚ ਕੋਰੋਨਾਵਾਇਰਸ ਨਾਲ ਹੁਣ ਤੱਕ 114 ਦੀ ਮੌਤ ਹੋਈ ਹੈ। ਸਿਹਤ ਮੰਤਰਾਲੇ ਅਨੁਸਾਰ 3,981 ਦਾ ਇਲਾਜ਼ ਜਾਰੀ।
Home Page ਭਾਰਤ ‘ਚ ਕੋਰੋਨਾਵਾਇਰਸ ਤੋਂ 4,421 ਪੀੜਿਤ ਤੇ 114 ਦੀ ਮੌਤ