ਨਵੀਂ ਦਿੱਲੀ, 5 ਜਨਵਰੀ – ਦੁਨੀਆ ਭਰ ਵਿੱਚ ਫੈਲੇ ਕੋਵਿਡ -19 ਦੇ ਸਭ ਤੋਂ ਵੱਧ ਕੇਸਾਂ ਦੇ ਮਾਮਲੇ ‘ਚ ਅਮਰੀਕਾ ਪਹਿਲੇ ਨੰਬਰ ਉੱਤੇ ਹੈ ਜਦੋਂ ਕਿ ਉਸ ਤੋਂ ਬਾਅਦ ਭਾਰਤ ਦੂਜੇ ਅਤੇ ਬ੍ਰਾਜ਼ੀਲ ਤੀਜੇ ਨੰਬਰ ਉੱਤੇ ਹੈ।
ਭਾਰਤ ਵਿੱਚ ‘ਕੋਵਿਡ -19’ ਨਾਲ ਹੁਣ ਤੱਕ 10,357,569 ਪੀੜਿਤ ਲੋਕ ਦੇ ਕੇਸ ਸਾਹਮਣੇ ਆਏ ਹਨ, ਇਨ੍ਹਾਂ ਦੇ ਹੋਰ ਵਧਣ ਦੀ ਪੂਰੀ-ਪੂਰੀ ਸੰਭਾਵਨਾ ਹੈ। ਭਾਰਤ ਵਿੱਚ ਕੋਰੋਨਾਵਾਇਰਸ ਨਾਲ 1,49,886 ਲੋਕਾਂ ਦੀ ਮੌਤ ਹੋਈ ਹੈ ਅਤੇ ਉੱਥੇ ਹੀ 9,975,340 ਮਰੀਜ਼ ਠੀਕ ਹੋਏ ਹਨ।
ਜ਼ਿਕਰਯੋਗ ਹੈ ਕਿ ਦੁਨੀਆ ਦੀਆਂ ੨੧੯ ਟੈਰੇਟਰੀ ਵਿੱਚ ਕੋਰੋਨਾਵਾਇਰਸ ਤੋਂ ਪੀੜਤ 86,127,465 ਦੇ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਕੋਰੋਨਾ ਨਾਲ ਮੌਤਾਂ ਦੀ ਗਿਣਤੀ 1,862,689 ਉੱਤੇ ਪਹੁੰਚ ਗਈ ਹੈ ਅਤੇ ਰਿਕਵਰ ਹੋਣ ਵਾਲਿਆਂ ਦੀ ਗਿਣਤੀ 61,019,783 ਹੈ।
Home Page ਭਾਰਤ ‘ਚ ਕੋਰੋਨਾਵਾਇਰਸ ਦੇ ਪੀੜਤਾਂ ਦੀ ਗਿਣਤੀ 1 ਕਰੋੜ 3 ਲੱਖ 57...