ਨਵੀਂ ਦਿੱਲੀ, 15 ਜਨਵਰੀ – ਦੁਨੀਆ ਭਰ ਵਿੱਚ ਫੈਲੇ ਕੋਵਿਡ -19 ਦੇ ਸਭ ਤੋਂ ਵੱਧ ਕੇਸਾਂ ਦੇ ਮਾਮਲੇ ‘ਚ ਅਮਰੀਕਾ ਪਹਿਲੇ ਨੰਬਰ ਉੱਤੇ ਹੈ ਜਦੋਂ ਕਿ ਉਸ ਤੋਂ ਬਾਅਦ ਭਾਰਤ ਦੂਜੇ ਅਤੇ ਬ੍ਰਾਜ਼ੀਲ ਤੀਜੇ ਨੰਬਰ ਉੱਤੇ ਹੈ।
ਭਾਰਤ ਵਿੱਚ ‘ਕੋਵਿਡ -19’ ਨਾਲ ਹੁਣ ਤੱਕ 10,528,508 ਪੀੜਿਤ ਲੋਕ ਦੇ ਕੇਸ ਸਾਹਮਣੇ ਆਏ ਹਨ, ਇਨ੍ਹਾਂ ਦੇ ਹੋਰ ਵਧਣ ਦੀ ਪੂਰੀ-ਪੂਰੀ ਸੰਭਾਵਨਾ ਹੈ। ਭਾਰਤ ਵਿੱਚ ਕੋਰੋਨਾਵਾਇਰਸ ਨਾਲ 1,51,954 ਲੋਕਾਂ ਦੀ ਮੌਤ ਹੋਈ ਹੈ ਅਤੇ ਉੱਥੇ ਹੀ 10,162,082 ਮਰੀਜ਼ ਠੀਕ ਹੋਏ ਹਨ।
ਜ਼ਿਕਰਯੋਗ ਹੈ ਕਿ ਦੁਨੀਆ ਦੀਆਂ 219 ਟੈਰੇਟਰੀ ਵਿੱਚ ਕੋਰੋਨਾਵਾਇਰਸ ਤੋਂ ਪੀੜਤ 93,556,699 ਦੇ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਕੋਰੋਨਾ ਨਾਲ ਮੌਤਾਂ ਦੀ ਗਿਣਤੀ 2,004,671 ਉੱਤੇ ਪਹੁੰਚ ਗਈ ਹੈ ਅਤੇ ਰਿਕਵਰ ਹੋਣ ਵਾਲਿਆਂ ਦੀ ਗਿਣਤੀ 67,018,573 ਹੈ।
Home Page ਭਾਰਤ ‘ਚ ਕੋਰੋਨਾਵਾਇਰਸ ਦੇ ਪੀੜਤਾਂ ਦੀ ਗਿਣਤੀ 1 ਕਰੋੜ 5 ਲੱਖ ਤੋਂ...