ਨਵੀਂ ਦਿੱਲੀ, 15 ਮਈ – ਕੋਰੋਨਾਵਾਇਰਸ ਦਾ ਕਹਿਰ ਦੁਨੀਆ ਦੇ ਨਾਲ-ਨਾਲ ਭਾਰਤ ਵਿੱਚ ਵੀ ਵੱਧ ਦਾ ਜਾ ਰਿਹਾ ਹੈ। ਦੇਸ਼ ਭਰ ਵਿੱਚ ‘ਕੋਵਿਡ -19’ ਨਾਲ ਹੁਣ ਤੱਕ 90,648 ਪੀੜਿਤ ਲੋਕਾਂ ਦੇ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ 34,224 ਮਰੀਜ਼ ਠੀਕ ਹੋਏ ਹਨ। ਕੋਰੋਨਾਵਾਇਰਸ ਨਾਲ ਦੇਸ਼ ਵਿੱਚ 2,871 ਲੋਕਾਂ ਦੀ ਮੌਤ ਹੋਈ ਹੈ।
ਜ਼ਿਕਰਯੋਗ ਹੈ ਕਿ ਦੁਨੀਆ ਦੀਆਂ 218 ਟੈਰੇਟਰੀ ਵਿੱਚ ਕੋਰੋਨਾਵਾਇਰਸ ਤੋਂ ਪੀੜਤ 4,722,984 ਦੇ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਕੋਰੋਨਾ ਨਾਲ ਮੌਤਾਂ ਦੀ ਗਿਣਤੀ 314,724 ਉੱਤੇ ਪਹੁੰਚ ਗਈ ਹੈ ਅਤੇ ਰਿਕਵਰ ਹੋਣ ਵਾਲਿਆਂ ਦੀ ਗਿਣਤੀ 2,004,785 ਹੈ।
Home Page ਭਾਰਤ ‘ਚ ਕੋਰੋਨਾ ਦੇ ਪੀੜਤਾਂ ਦੀ ਗਿਣਤੀ 90 ਹਜ਼ਾਰ ਦੇ ਲਾਗੇ ਪੁੱਜੀ