ਨਵੀਂ ਦਿੱਲੀ, 18 ਮਈ – ਕੋਰੋਨਾਵਾਇਰਸ ਦਾ ਕਹਿਰ ਦੁਨੀਆ ਦੇ ਨਾਲ-ਨਾਲ ਭਾਰਤ ਵਿੱਚ ਵੀ ਵੱਧ ਦਾ ਜਾ ਰਿਹਾ ਹੈ। ਦੇਸ਼ ਭਰ ਵਿੱਚ ‘ਕੋਵਿਡ -19’ ਨਾਲ ਹੁਣ ਤੱਕ 96,169 ਪੀੜਿਤ ਲੋਕਾਂ ਦੇ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ 36,824 ਮਰੀਜ਼ ਠੀਕ ਹੋਏ ਹਨ। ਕੋਰੋਨਾਵਾਇਰਸ ਨਾਲ ਦੇਸ਼ ਵਿੱਚ 3,029 ਲੋਕਾਂ ਦੀ ਮੌਤ ਹੋਈ ਹੈ। ਪਿਛਲੇ 24 ਘੰਟਿਆਂ ‘ਚ ਇਕ ਦਿਨ ਵਿੱਚ ਸਭ ਤੋਂ ਜ਼ਿਆਦਾ 5,242 ਮਾਮਲੇ ਸਾਹਮਣੇ ਆਏ ਹਨ ਅਤੇ 157 ਲੋਕਾਂ ਦੀ ਮੌਤ ਹੋਈ ਹੈ।
ਜ਼ਿਕਰਯੋਗ ਹੈ ਕਿ ਦੁਨੀਆ ਦੀਆਂ 218 ਟੈਰੇਟਰੀ ਵਿੱਚ ਕੋਰੋਨਾਵਾਇਰਸ ਤੋਂ ਪੀੜਤ 4,805,141 ਦੇ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਕੋਰੋਨਾ ਨਾਲ ਮੌਤਾਂ ਦੀ ਗਿਣਤੀ 318,049 ਉੱਤੇ ਪਹੁੰਚ ਗਈ ਹੈ ਅਤੇ ਰਿਕਵਰ ਹੋਣ ਵਾਲਿਆਂ ਦੀ ਗਿਣਤੀ 2,004,374 ਹੈ।
Home Page ਭਾਰਤ ‘ਚ ਕੋਰੋਨਾ ਦੇ ਪੀੜਤਾਂ ਦੀ ਗਿਣਤੀ 96 ਤੋਂ ਪਾਰ ਪੁੱਜੀ