ਨਵੀਂ ਦਿੱਲੀ, 29 ਮਈ – ਕੋਰੋਨਾਵਾਇਰਸ ਦਾ ਕਹਿਰ ਦੁਨੀਆ ਦੇ ਨਾਲ-ਨਾਲ ਭਾਰਤ ਵਿੱਚ ਵੀ ਵੱਧ ਦਾ ਜਾ ਰਿਹਾ ਹੈ। ਦੇਸ਼ ਭਰ ਵਿੱਚ ‘ਕੋਵਿਡ -19’ ਨਾਲ ਹੁਣ ਤੱਕ 165,386 ਪੀੜਿਤ ਲੋਕਾਂ ਦੇ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ 70,920 ਮਰੀਜ਼ ਠੀਕ ਹੋਏ ਹਨ। ਕੋਰੋਨਾਵਾਇਰਸ ਨਾਲ ਦੇਸ਼ ਵਿੱਚ 4,711 ਲੋਕਾਂ ਦੀ ਮੌਤ ਹੋਈ ਹੈ।
ਜ਼ਿਕਰਯੋਗ ਹੈ ਕਿ ਦੁਨੀਆ ਦੀਆਂ 218 ਟੈਰੇਟਰੀ ਵਿੱਚ ਕੋਰੋਨਾਵਾਇਰਸ ਤੋਂ ਪੀੜਤ 5,907,319 ਦੇ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਕੋਰੋਨਾ ਨਾਲ ਮੌਤਾਂ ਦੀ ਗਿਣਤੀ 362,162 ਉੱਤੇ ਪਹੁੰਚ ਗਈ ਹੈ ਅਤੇ ਰਿਕਵਰ ਹੋਣ ਵਾਲਿਆਂ ਦੀ ਗਿਣਤੀ 2,582,556 ਹੈ।
Home Page ਭਾਰਤ ‘ਚ ਕੋਰੋਨਾ ਦੇ ਪੀੜਤਾਂ ਦੀ ਗਿਣਤੀ 1 ਲੱਖ 65 ਹਜ਼ਾਰ ਤੋਂ...