ਨਵੀਂ ਦਿੱਲੀ, 5 ਜੂਨ – ਕੋਰੋਨਾਵਾਇਰਸ ਦਾ ਕਹਿਰ ਦੁਨੀਆ ਦੇ ਨਾਲ-ਨਾਲ ਭਾਰਤ ਵਿੱਚ ਵੀ ਵੱਧ ਦਾ ਜਾ ਰਿਹਾ ਹੈ। ਭਾਰਤ ਦੁਨੀਆ ਭਰ ਦੇ ਦੇਸ਼ਾਂ ਵਿਚੋਂ 7ਵੇਂ ਨੰਬਰ ਉੱਤੇ ਪਹੁੰਚ ਗਿਆ ਹੈ। ਦੇਸ਼ ਭਰ ਵਿੱਚ ‘ਕੋਵਿਡ -19’ ਨਾਲ ਹੁਣ ਤੱਕ 226,713 ਪੀੜਿਤ ਲੋਕਾਂ ਦੇ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ 108,450 ਮਰੀਜ਼ ਠੀਕ ਹੋਏ ਹਨ। ਕੋਰੋਨਾਵਾਇਰਸ ਨਾਲ ਦੇਸ਼ ਵਿੱਚ 6,363 ਲੋਕਾਂ ਦੀ ਮੌਤ ਹੋਈ ਹੈ।
Home Page ਭਾਰਤ ‘ਚ ਕੋਰੋਨਾ ਦੇ ਪੀੜਤਾਂ ਦੀ ਗਿਣਤੀ 2 ਲੱਖ 26 ਹਜ਼ਾਰ ਤੋਂ...