ਨਵੀਂ ਦਿੱਲੀ, 16 ਅਪ੍ਰੈਲ – ਕੇਂਦਰੀ ਸਿਹਤ ਮੰਤਰਾਲੇ ਵੱਲੋਂ ‘ਕੋਵਿਡ -19’ ਦੇ ਜਾਰੀ ਤਾਜ਼ਾ ਆਂਕੜਿਆਂ ਮੁਤਾਬਿਕ ਦੇਸ਼ ਭਰ ਵਿੱਚ ਹੁਣ ਤੱਕ 12,380 ਪੀੜਿਤ ਲੋਕਾਂ ਦੇ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ 10,477 ਐਕਟੀਵ ਮਾਮਲੇ ਹਨ ਅਤੇ ਉਨ੍ਹਾਂ ਦਾ ਇਲਾਜ਼ ਜਾਰੀ ਹੈ। ਉੱਥੇ ਹੀ 1,489 ਲੋਕ ਠੀਕ ਹੋਏ ਹਨ ਜਿਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਕੋਰੋਨਾਵਾਇਰਸ ਨਾਲ 414 ਲੋਕਾਂ ਦੀ ਮੌਤ ਹੋਈ ਹੈ। ਮਹਾਰਾਸ਼ਟਰ, ਦਿੱਲੀ ਅਤੇ ਤਾਮਿਲਨਾਡੂ ਅਜਿਹੇ ਸੂਬੇ ਹਨ, ਜਿੱਥੇ ਕੋਰੋਨਾਵਾਇਰਸ ਦਾ ਸੰਕਰਮਣ ਤੇਜ਼ੀ ਨਾਲ ਵੱਧ ਰਿਹਾ ਹੈ।
Home Page ਭਾਰਤ ‘ਚ ਕੋਰੋਨਾ ਨਾਲ 12,380 ਪੀੜਿਤ ਤੇ 414 ਲੋਕਾਂ ਦੀ ਮੌਤ