ਭਾਰਤ ‘ਚ ਕੋਰੋਨਾ ਨਾਲ 26,283 ਪੀੜਿਤ ਤੇ 779 ਲੋਕਾਂ ਦੀ ਮੌਤ

ਨਵੀਂ ਦਿੱਲੀ, 26 ਅਪ੍ਰੈਲ – ਕੇਂਦਰੀ ਸਿਹਤ ਮੰਤਰਾਲੇ ਵੱਲੋਂ ‘ਕੋਵਿਡ -19’ ਦੇ ਜਾਰੀ ਤਾਜ਼ਾ ਆਂਕੜਿਆਂ ਮੁਤਾਬਿਕ ਦੇਸ਼ ਭਰ ਵਿੱਚ ਹੁਣ ਤੱਕ 26,283 ਪੀੜਿਤ ਲੋਕਾਂ ਦੇ ਮਾਮਲੇ ਸਾਹਮਣੇ ਆਏ ਹਨ। ਕੋਰੋਨਾਵਾਇਰਸ ਨਾਲ ਦੇਸ਼ ਵਿੱਚ 779 ਲੋਕਾਂ ਦੀ ਮੌਤ ਹੋਈ ਹੈ।