ਹੈਮਿਲਟਨ, 22 ਮਾਰਚ – ਇੱਥੇ ਭਾਰਤ ਨੇ ਬੱਲੇਬਾਜ਼ ਯਸਤਿਕਾ ਭਾਟੀਆ ਦੇ ਅਰਧ ਸੈਂਕੜੇ ਅਤੇ ਸਨੇਹ ਰਾਣਾ ਦੀ ਅਗਵਾਈ ‘ਚ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਬੰਗਲਾਦੇਸ਼ ਨੂੰ 110 ਦੌੜਾਂ ਨਾਲ ਹਰਾ ਕੇ ਆਈਸੀਸੀ ਮਹਿਲਾ ਇੱਕ ਰੋਜ਼ਾ ਵਰਲਡ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਆਪਣੀਆਂ ਆਸ਼ਾਵਾਂ ਬਰਕਰਾਰ ਰੱਖੀਆਂ ਹਨ।
ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 7 ਵਿਕਟਾਂ ‘ਤੇ 229 ਦੌੜਾਂ ਬਣਾਈਆਂ। ਇਸ ਦੇ ਜਵਾਬ ‘ਚ ਬੰਗਲਾਦੇਸ਼ ਦੀ ਟੀਮ 40.3 ਓਵਰਾਂ ‘ਚ 119 ਦੌੜਾਂ ਬਣਾ ਕੇ ਆਊਟ ਹੋ ਗਈ ਅਤੇ ਭਾਰਤੀ ਟੀਮ ਵੱਡੇ ਫ਼ਰਕ ਨਾਲ ਜਿੱਤ ਗਈ।
Cricket ਮਹਿਲਾ ਵਰਲਡ ਕੱਪ ਕ੍ਰਿਕਟ 2022: ਭਾਰਤ ਨੇ ਬੰਗਲਾਦੇਸ਼ ਨੂੰ 110 ਦੌੜਾਂ ਨਾਲ...