ਨਵੀਂ ਦਿੱਲੀ, 30 ਨਵੰਬਰ – ਤਜਰਬੇਕਾਰ ਡਰੈਗ ਫਲਿੱਕਰ ਹਰਮਨਪ੍ਰੀਤ ਸਿੰਘ 15 ਤੋਂ 22 ਦਸੰਬਰ ਤੱਕ ਸਪੇਨ ਦੇ ਵੈਲੇਂਸੀਆ ਵਿਚ ਹੋਣ ਵਾਲੇ ਪੰਜ ਦੇਸ਼ਾਂ ਦੇ ਟੂਰਨਾਮੈਂਟ ਵਿਚ 24 ਮੈਂਬਰੀ ਭਾਰਤੀ ਟੀਮ ਦੀ ਅਗਵਾਈ ਕਰੇਗਾ। ਟੀਮ ਵਿੱਚ ਨੌਜਵਾਨ ਅਤੇ ਤਜਰਬੇਕਾਰ ਖਿਡਾਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਸੁਮਿਤ ਅਤੇ ਅਮਿਤ ਰੋਹੀਦਾਸ ਉਪ ਕਪਤਾਨ ਹੋਣਗੇ। ਟੂਰਨਾਮੈਂਟ ਵਿੱਚ ਭਾਰਤ ਦਾ ਸਾਹਮਣਾ ਸਪੇਨ, ਜਰਮਨੀ, ਫਰਾਂਸ ਅਤੇ ਬੈਲਜੀਅਮ ਨਾਲ ਹੋਵੇਗਾ।
24 ਮੈਂਬਰੀ ਭਾਰਤੀ ਟੀਮ:
ਗੋਲਕੀਪਰ: ਪੀਆਰ ਸ਼੍ਰੀਜੇਸ਼, ਕ੍ਰਿਸ਼ਨ ਬਹਾਦੁਰ ਪਾਠਕ, ਸੂਰਜ ਕਰਕੇਰਾ
ਡਿਫੈਂਡਰ – ਹਰਮਨਪ੍ਰੀਤ ਸਿੰਘ (ਕਪਤਾਨ), ਜਰਮਨਪ੍ਰੀਤ ਸਿੰਘ, ਜੁਗਰਾਜ ਸਿੰਘ, ਅਮਿਤ ਰੋਹੀਦਾਸ, ਵਰੁਣ ਕੁਮਾਰ, ਸੁਮਿਤ, ਸੰਜੇ ਅਤੇ ਨੀਲਮ ਸੰਜੀਪ
ਮਿਡਫੀਲਡਰ – ਯਸ਼ਦੀਪ ਸਿਵਾਚ, ਵਿਵੇਕ ਸਾਗਰ ਪ੍ਰਸਾਦ, ਨੀਲਕੰਤਾ ਸ਼ਰਮਾ, ਰਾਜਕੁਮਾਰ ਪਾਲ, ਸ਼ਮਸ਼ੇਰ ਸਿੰਘ, ਰਵੀਚੰਦਰ ਸਿੰਘ ਮੋਇਰੰਗਥਮ
ਫਾਰਵਰਡ – ਮਨਦੀਪ ਸਿੰਘ, ਅਭਿਸ਼ੇਕ, ਸੁਖਜੀਤ ਸਿੰਘ, ਲਲਿਤ ਕੁਮਾਰ ਉਪਾਧਿਆਏ, ਕਾਰਤੀ ਸੇਲਵਮ, ਦਿਲਪ੍ਰੀਤ ਸਿੰਘ, ਅਕਾਸ਼ਦੀਪ ਸਿੰਘ।
Hockey ਸਪੇਨ ’ਚ 15 ਤੋਂ 22 ਦਸੰਬਰ ਤੱਕ ਹੋਣ ਵਾਲੇ 5 ਮੁਲਕਾਂ ਦੇ...