ਚੰਡੀਗੜ੍ਹ – ਸੂਬੇ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੇ ਸਿਆਸੀ ਸਲਾਹਕਾਰ ਨਿਯੁਕਤ ਕੀਤੇ ਗਏ ਭਾਰਤੀ ਜਨਤਾ ਪਾਰਟੀ ਦੇ ਜਨਰਲ ਸਕੱਤਰ ਕਮਲ ਸ਼ਰਮਾ ਨੇ ਅਹੁਦਾ ਸੰਭਾਲ ਲਿਆ। ਮੁੱਖ ਮੰਤਰੀ ਸ. ਬਾਦਲ ਨੇ ਭਾਜਪਾ ਆਗੂ ਨੂੰ ਅਹੁਦਾ ਸੰਭਾਲਣ ਤੋਂ ਬਾਅਦ ਵਧਾਈ ਦਿੱਤੀ। ਇਸ ਮੌਕੇ ਪਾਰਟੀ ਦੇ ਪੰਜਾਬ ਇਕਾਈ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਯੂਥ ਅਕਾਲੀ ਦਲ ਦੇ ਪ੍ਰਧਾਨ ਤੇ ਮਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ, ਭਾਜਪਾ ਵਿਧਾਇਕ ਦਲ ਦੇ ਆਗੂ ਭਗਤ ਚੁੰਨੀ ਲਾਲ, ਸਾਬਕਾ ਮੰਤਰੀ ਤੀਕਸ਼ਨ ਸੂਦ ਤੇ ਹੋਰ ਆਗੂ ਹਾਜ਼ਰ ਸਨ।
Indian News ਸ਼ਰਮਾ ਨੇ ਮੁੱਖ ਮੰਤਰੀ ਦੇ ਸਲਾਹਕਾਰ ਵਜੋਂ ਅਹੁਦਾ ਸੰਭਾਲਿਆ