ਕੋਲੰਬੋ, 3 ਅਪ੍ਰੈਲ – ਸ੍ਰੀਲੰਕਾ ਸਰਕਾਰ ਨੇ ਦੇਸ਼ ਵਿਆਪੀ ਜਨਤਕ ਐਮਰਜੰਸੀ ਦਾ ਐਲਾਨ ਕਰਨ ਅਤੇ 36 ਘੰਟੇ ਦਾ ਕਰਫ਼ਿਊ ਲਗਾਉਣ ਤੋਂ ਬਾਅਦ ਐਤਵਾਰ ਨੂੰ ਸੋਸ਼ਲ ਮੀਡੀਆ ਪਲੇਟਫ਼ਾਰਮ ਜਿਵੇਂ ਵਟਸਐਪ, ਟਵਿੱਟਰ, ਫੇਸਬੁੱਕ ਅਤੇ ਇੰਸਟਾਗ੍ਰਾਮ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਕਦਮ ਦੇਸ਼ ਦੇ ਹੁਣ ਤੱਕ ਦੇ ਸਭ ਤੋਂ ਭਿਆਨਕ ਆਰਥਿਕ ਸੰਕਟ ਕਾਰਨ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਕਾਰਨ ਚੁੱਕਿਆ ਗਿਆ ਹੈ।
Home Page ਸ੍ਰੀਲੰਕਾ ਆਰਥਿਕ ਸੰਕਟ: ਸਰਕਾਰ ਵੱਲੋਂ ਵਟਸਐਪ, ਟਵਿੱਟਰ, ਫੇਸਬੁੱਕ ਤੇ ਇੰਸਟਾਗ੍ਰਾਮ ‘ਤੇ ਪਾਬੰਦੀ