ਵੈਲਿੰਗਟਨ, 1 ਫਰਵਰੀ – ਇੱਥੇ ਸਥਿਤ ਭਾਰਤੀ ਹਾਈ ਕਮਿਸ਼ਨ ‘ਓਪਨ ਹਾਊਸ’ ਦਾ ਆਯੋਜਨ ਕਰ ਰਿਹਾ ਹੈ ਅਤੇ ਭਾਰਤੀ ਭਾਈਚਾਰੇ ਦੇ ਮੈਂਬਰਾਂ ਨੂੰ ਹਾਈ ਕਮਿਸ਼ਨਰ ਨੀਤਾ ਭੂਸ਼ਣ ਨੂੰ ਮਿਲਣ ਦਾ ਮੌਕਾ ਪ੍ਰਦਾਨ ਕੀਤਾ ਜਾ ਰਿਹਾ ਹੈ।
ਇਹ ‘ਓਪਨ ਹਾਊਸ’ 14 ਫਰਵਰੀ ਨੂੰ ਦੁਪਹਿਰ 3.00 ਵਜੇ ਤੋਂ ਸ਼ਾਮ 5.00 ਵਜੇ ਤੱਕ ਹਾਈ ਕਮਿਸ਼ਨ ਆਫ਼ ਇੰਡੀਆ ਦੀ ਬਿਲਡਿੰਗ 72 ਪੀਪੀਟੀਆ ਸਟ੍ਰੀਟ, ਥੋਰਨਡਨ, ਵੈਲਿੰਗਟਨ ਵਿਖੇ ਕੀਤਾ ਜਾ ਰਿਹਾ ਹੈ। ਇਸ ਵਿੱਚ ਆਉਣ ਲਈ ਸਭ ਨੂੰ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ।
Home Page 14 ਫਰਵਰੀ ਨੂੰ ਭਾਰਤੀ ਹਾਈ ਕਮਿਸ਼ਨ ਵਿਖੇ ‘ਓਪਨ ਹਾਊਸ’ ਦਾ ਆਯੋਜਨ