ਨਵੀਂ ਦਿੱਲੀ, 14 ਨਵੰਬਰ – ਪੰਜਾਬ ਸਰਕਾਰ ਨੇ ਕਿਸਾਨ ਅੰਦੋਲਨ ਦੌਰਾਨ 26 ਜਨਵਰੀ ਨੂੰ ਲਾਲ ਕਿਲ੍ਹਾ ਹਿੰਸਾ ਵਿੱਚ ਗ੍ਰਿਫ਼ਤਾਰ 83 ਜਣਿਆਂ ਦੋ-ਦੋ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਖੇਤੀ ਕਾਨੂੰਨਾਂ ਦੇ ਵਿਵਾਦ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਫ਼ੈਸਲਾ ਕੀਤਾ ਹੈ।
ਇਹ ਜਾਣਕਾਰੀ 12 ਨਵੰਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਟਵਿੱਟਰ ‘ਤੇ ਸਾਂਝੀ ਕੀਤੀ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਲਖੀਮਪੁਰ ਖੀਰੀ ਹਿੰਸਾ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ 50-50 ਲੱਖ ਰੁਪਏ ਦੀ ਮਦਦ ਦਿੱਤੀ ਸੀ।
Home Page ਕਿਸਾਨ ਅੰਦੋਲਨ: ਪੰਜਾਬ ਸਰਕਾਰ ਲਾਲ ਕਿਲ੍ਹਾ ਹਿੰਸਾ ‘ਚ ਗ੍ਰਿਫ਼ਤਾਰ 83 ਜਣਿਆਂ ਨੂੰ...