ਚੰਡੀਗੜ੍ਹ, 2 ਮਈ – ਇੱਥੇ ਵੱਖ-ਵੱਖ ਦੇਸ਼ਾਂ ਤੋਂ ਆਏ ਪ੍ਰਵਾਸੀਆਂ ਦੇ ਵਫ਼ਦ ਨਾਲ ਮੁਲਾਕਾਤ ਕੀਤੀ। ਵਫ਼ਦ ਦੀ ਮੁੱਖ ਮੰਤਰੀ ਨਾਲ ਪੰਜਾਬ ਅਤੇ ਪ੍ਰਵਾਸੀਆਂ ਦੇ ਮੁੱਦਿਆਂ ‘ਤੇ ਖੁੱਲ੍ਹ ਕੇ ਚਰਚਾ ਹੋਈ। ਪ੍ਰਵਾਸੀਆਂ ਦੇ ਵਫ਼ਦ ਨੇ ਵੀ ਪੰਜਾਬ ਦੀ ਬਿਹਤਰੀ ਲਈ ਹਰ ਯੋਗਦਾਨ ਦੇਣ ਦਾ ਭਰੋਸਾ ਜਤਾਇਆ। ਨਿਊਜ਼ੀਲੈਂਡ ਤੋਂ ਭਾਰਤ ਦੇ ਆਨਰੇਰੀ ਕੌਂਸਲ ਸ੍ਰੀ ਭਵਦੀਪ ਸਿੰਘ ਢਿੱਲੋਂ (ਭਵ ਢਿੱਲੋਂ) ਵੀ ਪ੍ਰਵਾਸੀਆਂ ਦੇ ਵਫ਼ਦ ਵਿੱਚ ਸ਼ਾਮਿਲ ਸਨ। ਭਾਰਤ ਦੇ ਆਨਰੇਰੀ ਕੌਂਸਲ ਸ੍ਰੀ ਭਵ ਢਿੱਲੋਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਨਮਾਨ ਵਜੋਂ ਨਿਊਜ਼ੀਲੈਂਡ ਦੀ ਪੁਸਤਕ ਵੀ ਭੇਂਟ ਕੀਤੀ।
Home Page ਮੁੱਖ ਮੰਤਰੀ ਭਗਵੰਤ ਮਾਨ ਨੇ ਵੱਖ-ਵੱਖ ਦੇਸ਼ਾਂ ਤੋਂ ਆਏ ਪ੍ਰਵਾਸੀਆਂ ਨਾਲ ਮੁਲਾਕਾਤ...