ਤਾਸ਼ਕੰਦ, 6 ਮਈ – ਉਲੰਪਿਕ ਕੌਂਸਲ ਆਫ਼ ਏਸ਼ੀਆ (ਓਸੀਏ) ਦੇ ਕਾਰਜਕਾਰੀ ਪ੍ਰਧਾਨ ਰਣਧੀਰ ਸਿੰਘ ਨੇ ਕਿਹਾ ਹੈ ਕਿ ਕੋਵਿਡ -19 ਦੀ ਮੌਜੂਦਾ ਸਥਿਤੀ ਕਾਰਨ ਸਤੰਬਰ ਵਿੱਚ ਚੀਨ ਦੇ ਸ਼ਹਿਰ ਹਾਂਗਜ਼ੂ ਵਿੱਚ ਇਸ ਸਾਲ ਹੋਣ ਵਾਲੀਆਂ 19ਵੀਆਂ ਏਸ਼ੀਆਈ ਖੇਡਾਂ ਨੂੰ 2023 ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਖੇਡਾਂ 10-25 ਸਤੰਬਰ ਤੱਕ ਚੀਨ ਦੇ ਸ਼ਹਿਰ ਹਾਂਗਜ਼ੂ ਵਿੱਚ ਹੋਣੀਆਂ ਸਨ। ਖੇਡਾਂ ਨੂੰ ਮੁਲਤਵੀ ਕਰਨ ਦਾ ਫ਼ੈਸਲਾ ਸ਼ੁੱਕਰਵਾਰ ਨੂੰ ਤਾਸ਼ਕੰਦ ਵਿੱਚ ਓਸੀਏ ਕਾਰਜਕਾਰੀ ਬੋਰਡ ਦੀ ਮੀਟਿੰਗ ਵਿੱਚ ਲਿਆ ਗਿਆ।
Home Page ਓਸੀਏ ਨੇ ਚੀਨ ‘ਚ ਹੋਣ ਵਾਲੀਆਂ 19ਵੀਆਂ ਏਸ਼ੀਆਈ ਖੇਡਾਂ ਅਗਲੇ ਸਾਲ ਲਈ...