ਕੋਲੰਬੋ, 9 ਮਈ – ਦੇਸ਼ ਵਿੱਚ ਵਿਗੜਦੇ ਹਾਲਾਤ ਕਾਰਨ ਪੂਰੇ ਸ੍ਰੀਲੰਕਾ ਵਿੱਚ ਹੰਗਾਮੀ ਹਾਲਤ ‘ਚ ਕਰਫ਼ਿਊ ਲਾ ਦਿੱਤਾ ਗਿਆ ਹੈ। ਇਸ ਮੌਕੇ ਲੋਕਾਂ ਵੱਲੋਂ ਪ੍ਰਦਰਸ਼ਨ ਜਾਰੀ ਹਨ। ਇਹ ਜਾਣਕਾਰੀ ਪੁਲੀਸ ਅਧਿਕਾਰੀਆਂ ਨੇ ਦਿੱਤੀ। ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸੇ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
Home Page ਸ੍ਰੀਲੰਕਾ ਸੰਕਟ: ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸੇ ਵੱਲੋਂ ਅਹੁਦੇ ਤੋਂ ਅਸਤੀਫ਼ਾ