ਮੁੰਬਈ, 30 ਜੂਨ – ਅੱਜ ਸ਼ਿਵ ਸੈਨਾ ਦੇ ਬਾਗ਼ੀ ਆਗੂ ਏਕਨਾਥ ਸ਼ਿੰਦੇ ਨੇ ਮਹਾਰਾਸ਼ਟਰ ਸੂਬੇ ਦੇ ਮੁੱਖ ਮੰਤਰੀ ਅਤੇ ਭਾਜਪਾ ਆਗੂ ਦੇਵੇਂਦਰ ਫੜਨਵੀਸ ਨੇ ਸੂਬੇ ਦੇ ਉਪ ਮੁੱਖ ਮੰਤਰੀ ਵਜੋਂ ਸ਼ਾਮ ਨੂੰ ਸਹੁੰ ਚੁੱਕ ਲਈ ਹੈ। ਦੋਵਾਂ ਨੂੰ ਰਾਜਪਾਲ ਭਗਤ ਸਿੰਘ ਕੋਸ਼ਿਆਰੀ
ਜ਼ਿਕਰਯੋਗ ਹੈ ਕਿ ਦੇਵੇਂਦਰ ਫੜਨਵੀਸ ਮਹਾਰਾਸ਼ਟਰ ਦੇ ਮੁੱਖ ਮੰਤਰੀ ਵੀ ਰਹਿ ਚੁੱਕੇ ਹਨ।
ਗੌਰਤਲਬ ਕਿ ਭਾਜਪਾ ਆਗੂ ਤੇ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕੁੱਝ ਸਮਾਂ ਪਹਿਲਾਂ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਸੀ ਕਿ ਸ਼ਿਵ ਸੈਨਾ ਆਗੂ ਏਕਨਾਥ ਸ਼ਿੰਦੇ ਮਹਾਰਾਸ਼ਟਰ ਦੇ ਨਵੇਂ ਮੁੱਖ ਮੰਤਰੀ ਹੋਣਗੇ। ਇਹ ਐਲਾਨ ਫੜਨਵੀਸ ਅਤੇ ਸ਼ਿੰਦੇ ਦੀ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨਾਲ ਮੁਲਾਕਾਤ ਤੋਂ ਬਾਅਦ ਕੀਤਾ ਗਿਆ ਸੀ।
Home Page ਮਹਾਰਾਸ਼ਟਰ ਸਿਆਸਤ: ਏਕਨਾਥ ਸ਼ਿੰਦੇ ਨੇ ਮੁੱਖ ਮੰਤਰੀ ਅਤੇ ਦੇਵੇਂਦਰ ਫੜਨਵੀਸ ਨੇ ਉਪ...