ਨਵੀਂ ਦਿੱਲੀ, 20 ਸਤੰਬਰ – ਅੱਜ ਨਵੇਂ ਸੰਸਦ ਭਵਨ ‘ਚ ਪੇਸ਼ ਕੀਤੇ ਜਾਣ ਵਾਲੇ ਪਹਿਲੇ ਬਿੱਲ ‘ਨਾਰੀ ਸ਼ਕਤੀ ਵੰਦਨ ਐਕਟ’ ਨੂੰ ਬੁੱਧਵਾਰ ਨੂੰ ਲੋਕ ਸਭਾ ਤੋਂ ਮਨਜ਼ੂਰੀ ਮਿਲ ਗਈ।
ਮਹਿਲਾ ਰਾਖਵਾਂਕਰਨ ਬਿੱਲ ਲੋਕ ਸਭਾ ਵਿੱਚ ਪਾਸ ਕਰ ਦਿੱਤਾ ਗਿਆ ਹੈ। ਇਸ ਬਿੱਲ ਦੇ ਹੱਕ ਵਿੱਚ 454 ਵੋਟਾਂ ਪਈਆਂ ਜਦੋਂ ਕਿ ਬਿੱਲ ਦੇ ਵਿਰੋਧ ਵਿੱਚ ਮਹਿਜ਼ 2 ਵੋਟਾਂ ਪਈਆਂ। ਇਸ ਸੰਵਿਧਾਨਕ ਸੋਧ ਬਿੱਲ ਵਿੱਚ ਲੋਕ ਸਭਾ ਤੇ ਸੂਬਾਈ ਅਸੈਂਬਲੀਆਂ ਵਿੱਚ ਮਹਿਲਾਵਾਂ ਲਈ 33 ਫੀਸਦ ਸੀਟਾਂ ਰਾਖਵੀਆਂ ਰੱਖਣ ਦੀ ਤਜਵੀਜ਼ ਹੈ।
Home Page ਲੋਕ ਸਭਾ ‘ਚ ਮਹਿਲਾ ਰਾਖਵਾਂਕਰਨ ਬਿੱਲ ‘ਨਾਰੀ ਸ਼ਕਤੀ ਵੰਦਨ ਐਕਟ’ ਪਾਸ, ਬਿੱਲ...