15.8 C
New Zealand
Friday, February 28, 2025
[bsa_pro_ad_space id=1]
Lifestyle

Lifestyle

On each category you can set a Category template style, a Top post style (grids) and a module type for article listing. Also each top post style (grids) have 5 different look style. You can mix them to create a beautiful and unique category page.

ਡਾ. ਮਨਮੋਹਨ ਸਿੰਘ ਦੇ ਤੁਰ ਜਾਣ ਨਾਲ ਇੱਕ ਸੁਨਹਿਰੀ ਯੁਗ ਦਾ ਅੰਤ – ਉਜਾਗਰ...

ਡਾ. ਮਨਮੋਹਨ ਸਿੰਘ ਦੇ ਤੁਰ ਜਾਣ ਨਾਲ ਇੱਕ ਯੁਗ ਦਾ ਅੰਤ ਹੋ ਗਿਆ। ਉਹ ਕਰਮਯੋਗੀ ਸਨ, ਜਿਨ੍ਹਾਂ ਸਾਰੀ ਉਮਰ ਸਾਦਗੀ ਦਾ ਪੱਲਾ ਨਹੀਂ ਛੱਡਿਆ। ਸੰਸਾਰ ਵਿੱਚ ਸਭ ਤੋਂ ਵੱਧ ਇਮਾਨਦਾਰੀ, ਕਾਬਲੀਅਤ ਅਤੇ ਸਾਦਗੀ ਦੇ...

ਪੋਹ ਮਹੀਨਾ

ਪੋਹ ਮਹੀਨਾ ਪੋਹ ਮਹੀਨਾ, ਸੀਨੇ ਠੰਡ ਪਾਵੇ, ਸਰਸਾ ਆਪਣਾ, ਪ੍ਰਕੋਪ ਦਿਖਾਵੇ। ਹੋਣੀਂ ਆ ਪਹੁੰਚੀ, ਪਾਉਣ ਵਿਛੋੜੇ, ਖੇਰੰ-ਖੇਰੂੰ ਕਰ ਪਈ ਮੁਸਕਰਾਵੇ। ਕਾਲ਼ੀਆਂ ਘਟਾਵਾਂ, ਬੱਦਲ਼ ਚੁਫੇਰੇ, ਪੋਤਿਆਂ ਨਾਲ, ਮਾਂ ਜੰਗਲਾਂ 'ਚ ਫੇਰੇ। ਦਾਦੀ -ਦਾਦੀ ਕਰਦੇ, ਪੋਤੇ ਪੁੱਛਦੇ, ਪਿਤਾ ਤੇ ਵੀਰੇ ਨਹੀਓਂ ਦਿਸਦੇ। ਦਾਦੀ ਸੀਨੇ ਲਾ,ਬੱਚਿਆਂ ਨੂੰ ਆਖੇ। ਪਿੱਛੇ- ਪਿਛੇ ਆਉਂਦੇ ਤੇਰੇ ਵੱਡੇ ਵੀਰੇ। ਠੰਡੇ ਬੁਰਜ ਦੀਆਂ ਕਾਲ਼ੀਆਂ ਰਾਤਾਂ, ਬੁੱਢੜੀ ਮਾਂ ਠੰਡ ਨਾਲ ਕੁਰਲਾਵੇ। ਸਿਪਾਹੀ ਵਜੀਦੇ ਲੈਣ ਬੱਚਿਆਂ ਨੂੰ ਆ ਗਏ, ਪੋਤਿਆਂ ਨੂੰ ਚੁੰਮ ਚੁੰਮ ਦਾਦੀ ਸਮਝਾਵੇ। ਸਿੱਖੀ ਧਰਮ ਨੂੰ ਲਾਜ ਨਾ ਲਾਇਓ, ਦਰਦ ਹੰਢਾ ਸਿੱਖੀ ਨਿਭਾਇਓ। ਧਰਤ ਤੇ ਅੰਬਰ ਰੱਜ ਰੱਜ ਰੋਏ, ਨੀਹਾਂ 'ਚ ਬੱਚੇ ਜਦ ਗਏ ਮੋਏ। ਪਾਕ ਰੂਹਾਂ "ਬਲਜਿੰਦਰ" ਅੱਜ ਵੀ ਉਥੇ, ਜੱਗ ਸਾਰੇ ਦਾ ਸਾਰਾ ਢੁਕਦਾ ਜਿੱਥੇ। ਪੋਹ ਮਹੀਨਾ, ਸੀਨੇ ਠੰਡ ਪਾਵੇ, ਸਰਸਾ ਆਪਣਾ, ਪ੍ਰਕੋਪ ਦਿਖਾਵੇ। ਬਲਜਿੰਦਰ ਕੌਰ ਸ਼ੇਰਗਿੱਲ ਮੁਹਾਲੀ 9878519278

ਆਕਲੈਂਡ ‘ਚ ਇਨਸਟਾਈਲ ਮੇਗਾ 24 ਲਾਈਫ਼ ਸਟਾਈਲ ਸ਼ੋਅ ਅਤੇ ਮੂਵੀ ਐਵਾਰਡ ਸਮਾਰੋਹ ਹੋਇਆ

ਆਕਲੈਂਡ, 6 ਦਸੰਬਰ - ਇਨਸਟਾਈਲ ਮੇਗਾ 24 ਲਾਈਫ਼ ਸਟਾਈਲ ਸ਼ੋਅ ਅਤੇ ਮੂਵੀ ਐਵਾਰਡ ਪ੍ਰੋਗਰਾਮ 23 ਨਵੰਬਰ ਦਿਨ ਨੂੰ ਸ਼ਨੀਵਾਰ ਨੂੰ 20 ਕ੍ਰੋਲੀ ਸਟ੍ਰੀਟ, ਐਲਰਜ਼ਲੀ, ਆਕਲੈਂਡ ਵਿਖੇ ਆਯੋਜਿਤ ਕੀਤਾ ਗਿਆ ਸੀ। ਇਸ ਪ੍ਰੋਗਰਾਮ ਦਾ ਆਯੋਜਨ ਵੌਨਾਉ...

ਅਵਤਾਰਪੁਰਬ ‘ਤੇ ਵਿਸ਼ੇਸ਼: ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪੰਜਾਬੀ ਸਾਹਿਤ ਨੂੰ ਦੇਣ

ਪੰਜਾਬੀ ਸਾਹਿਤ ਦੇ ਇਤਿਹਾਸ 'ਤੇ ਝਾਤ ਮਾਰਿਆਂ ਪਤਾ ਲੱਗਦਾ ਹੈ ਕਿ ਪੰਜਾਬੀ ਦਾ ਪਹਿਲਾ ਕਵੀ ਗੋਰਖ ਨਾਥ ਸੀ। ਡਾਕਟਰ ਮੋਹਨ ਸਿੰਘ ਦੀਵਾਨਾ ਉਸ ਦਾ ਸਮਾਂ 809 ਈ: ਮੰਨਦੇ ਹਨ। ਪਰ ਗੋਰਖ ਨਾਥ ਦੀ ਭਾਸ਼ਾ...

ਅਵਤਾਰ ਦਿਵਸ ‘ਤੇ ਵਿਸ਼ੇਸ਼: ਸ਼੍ਰੋਮਣੀ ਭਗਤ ਨਾਮਦੇਵ ਜੀ : ਜੀਵਨ ਤੇ ਰਚਨਾ

ਬ੍ਰਹਮ ਗਿਆਨੀ ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਜਨਮ ਬਾਰੇ ਵਿਦਵਾਨਾਂ ਵਿੱਚ ਮਦਭੇਦ ਹਨ। ਮਰਾਠੀ, ਅੰਗਰੇਜ਼ੀ ਤੇ ਹਿੰਦੀ ਦੇ ਵਿਦਵਾਨ ਵੱਖੋ ਵੱਖਰੀਆਂ ਤਰੀਕਾਂ ਦੇਂਦੇ ਹਨ। ਬੰਸੀਧਰ ਸ਼ਾਸਤਰੀ ਨਾਮਦੇਵ ਦਾ ਜਨਮ 1363 ਈ. ਵਿੱਚ ਹੋਇਆ ਦੱਸਦੇ...

ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ

ਅਪ੍ਰਾਧਿਕ ਕੇਸਾਂ ਦੇ ਬਾਵਜੂਦ ਡੋਨਲਡ ਟਰੰਪ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਚੁਣੇ ਗਏ ਹਨ। ਸੰਸਾਰ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਰਾਸ਼ਟਰਪਤੀ ਦੀ ਚੋਣ ਵਲ ਦੁਨੀਆਂ ਦੀਆਂ ਨਿਗਾਹਾਂ ਟਿੱਕੀਆਂ ਹੋਈਆਂ ਸਨ। ਲੋਕ ਬੇਸਬਰੀ ਨਾਲ ਨਤੀਜੇ...

30 ਸਤੰਬਰ ਨੂੰ ਅਹੁਦਾ ਸੰਭਾਲਣ ਸਮੇਂ: ਅਮਰਪ੍ਰੀਤ ਸਿੰਘ ਭਾਰਤੀ ਹਵਾਈ ਫ਼ੌਜ ਦੇ ਨਵੇਂ ਏਅਰ...

ਪੰਜਾਬੀ/ਸਿੱਖ ਬਹਾਦਰ, ਦਲੇਰ, ਮਿਹਨਤੀ, ਸਿਰੜ੍ਹੀ, ਦ੍ਰਿੜ੍ਹ ਇਰਾਦੇ ਵਾਲੇ ਅਤੇ ਦੇਸ਼ ਭਗਤ ਹੁੰਦੇ ਹਨ। ਦੇਸ਼ ਦੀ ਆਜ਼ਾਦੀ ਦੇ ਅੰਦੋਲਨ ਸਮੇਂ ਅਤੇ ਦੇਸ਼ ਦੀਆਂ ਸਰਹੱਦਾਂ ਤੇ ਕੁਰਬਾਨੀਆਂ ਦੇਣ ਵਾਲੇ ਵੀ ਬਹੁਤੇ ਪੰਜਾਬੀ/ਸਿੱਖ ਹੀ ਹੁੰਦੇ ਹਨ। ਪੰਜਾਬੀਆਂ/ਸਿੱਖਾਂ...

ਲਾਹਨਤ ਹੈ ਸਾਰੇ ਚੰਗਿਆਂ ਤੇ, ਸਲਾਮ ਹੈ ਸ਼ਰਾਬੀਆਂ ਨੂੰ – ਹਰਲਾਜ ਸਿੰਘ ਬਹਾਦਰਪੁਰ

ਹਰੇਕ ਪਿੰਡ ਵਿੱਚ ਜਿੰਨੇ ਗੁਰਦੁਆਰੇ, ਮੰਦਰ ਆਦਿ ਧਾਰਮਿਕ ਸਥਾਨ ਹਨ ਸਾਰੇ ਸ਼ਰਾਬ ਪੀਣ ਨੂੰ ਮਾੜਾ ਕਹਿੰਦੇ ਹਨ, ਹਰੇਕ ਪਿੰਡ ਵਿੱਚ ਕਿੰਨੇ ਗੁਰਸਿੱਖ ਹਨ, ਕਿੰਨੇ ਬਿਆਸ ਵਾਲੇ ਹਨ, ਕਿੰਨੇ ਸਿਰਸੇ ਵਾਲੇ ਹਨ ਸਾਰੇ ਸ਼ਰਾਬ ਪੀਣ...

3 ਸਤੰਬਰ ਨੂੰ ਜਨਮ ਦਿਨ ਤੇ ਵਿਸ਼ੇਸ਼: ਚੜ੍ਹਦੇ ਪੰਜਾਬ ਵਿੱਚ ਪੰਜਾਬੀ ਦੇ ਮੁੱਦਈ :...

1947 ਵਿੱਚ ਦੇਸ਼ ਦੀ ਵੰਡ ਸਮੇਂ ਪੰਜਾਬ ਭਾਵੇਂ ਵੰਡਿਆ ਗਿਆ ਪ੍ਰੰਤੂ ਪੰਜਾਬੀ ਦਾ ਚੜ੍ਹਦੇ ਅਤੇ ਲਹਿੰਦੇ ਦੋਹਾਂ ਪੰਜਾਬਾਂ ਵਿੱਚ ਬੋਲਬਾਲਾ ਬਰਕਰਾਰ ਹੈ। ਕੁੱਝ ਪੰਜਾਬੀ ਵਿਦਵਾਨ ਸ਼ੰਕੇ ਖੜ੍ਹੇ ਕਰ ਰਹੇ ਹਨ ਕਿ ਪੰਜਾਬੀ ਬੋਲੀ ਅਗਲੇ...

ਜੀਵਨ – ਯਾਤਰਾ

ਇਸ ਧਰਤੀ 'ਤੇ ਹਰ ਕੋਈ ਇੱਕ ਅਪ੍ਰਤੱਖ ਯਾਤਰਾ 'ਤੇ ਨਿਕਲਿਆ ਪਿਆ ਹੈ। ਕੋਈ ਵੀ ਕਿਸੇ ਵੀ ਚੀਜ਼ ਦਾ ਮਾਲਿਕ ਨਹੀਂ। ਇਹ ਪਤਾ ਹੈ ਸਭ ਨੂੰ ਕੋਈ ਵੀ ਅਣਜਾਣ ਨਹੀਂ ਇਸ ਅਡੋਲ ਸੱਚ ਤੋਂ। ਫਿਰ ਵੀ ਹਰ ਕੋਈ ' ਯਾਤਰੂ ' ਦੀ ਥਾਂ ' ਮਾਲਿਕ ' ਬਣ...